Punjab News: ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਹੋਰ ਗਹਿਰਾ ਗਿਆ ਹੈ। ਪੰਥ ਉਪਰ ਬਾਦਲ ਧੜੇ ਦਾ ਕਬਜ਼ਾ ਬਰਕਰਾਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ। ਇਸ ਤੋਂ ਬਾਅਦ ਸਿਆਸੀ ਲੀਡਰਾਂ ਤੇ ਧਾਰਮਿਕ ਆਗੂਆਂ ਵੱਲੋਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਜਥੇਦਾਰਾਂ ਨੂੰ ਬਦਲਣ ‘ਤੇ CM ਮਾਨ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- ਹੁਣ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਪਈ, ਗੁਰੂ ਸਾਹਿਬ ਸੁਮੱਤ ਬਖ਼ਸ਼ਣ
